Breaking News

ਥਾਇਰਾਇਡ ਦਾ ਸਭ ਤੋਂ ਸੌਖਾ ਤੇ ਪੱਕਾ ਇਲਾਜ਼ ਸਰਦਾਰ ਜੀ ਨੇ ਵਿਦੇਸ਼ ਚ ਬੈਠੇ ਨੇ ਦਸਿਆ ਪੱਕਾ ਨੁਸਖਾ

ਥਾਇਰਾਈਡ ਦਾ ਰੋਗ ਅੱਜ ਦੇ ਸਮੇਂ ਵਿਚ ਬਹੁਤ ਵੱਧ ਗਿਆ ਹੈ। ਬਜ਼ੁ ਰਗਾਂ ਤੋਂ ਇਲਾਵਾ ਅੱਜ ਦੇ ਸਮੇਂ ਵਿਚ ਬਹੁਤ ਛੋਟੀ ਉਮਰ ਦੇ ਬੱਚੇ ਵੀ ਇਸ ਰੋਗ ਤੋਂ ਪੀ ੜ ਤ ਹੋ ਚੁੱਕੇ ਹਨ। ਇਸ ਰੋਗ ਦੇ ਕਾਰਨ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਅਤੇ ਬਿਮਾਰੀਆਂ ਨਾਲ ਲ ੜ ਨ ਦੀ ਤਾਕਤ ਨਹੀਂ ਰਹਿੰਦੀ।

ਇਸ ਤੋਂ ਇਲਾਵਾ ਇਸ ਦੇ ਕਾਰਨ ਖੂ ਨ ਜਮ੍ਹਾ ਹੋਣ ਲੱਗ ਜਾਂਦਾ ਹੈ ਅਤੇ ਜੋੜਾਂ ਵਿਚ ਦਰਦ ਹੋਣਾ ਸ਼ੁਰੂ ਸਾਹਮਣੇ ਹੋ ਜਾਂਦਾ ਹੈ। ਇਸ ਰੋਗ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਣ ਲੱਗ ਜਾਂਦੀਆਂ ਹਨ ਜਿਵੇਂ ਕੰਮ ਕਰਨ ਵਿਚ ਕਮਜ਼ੋਰੀ ਮਹਿਸੂਸ ਹੋਣੀ ਅਤੇ ਥੌੜਾ ਸਮਾਂ ਕਰਨ ਨਾਲ ਹੀ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਹੋਣੀ ਆਦਿ।

ਇਸ ਰੋਗ ਦੇ ਕਾਰਨ ਸਰੀਰ ਦੇ ਵਿੱਚ ਹੋਰ ਤਰ੍ਹਾਂ ਦੇ ਰੋਗ ਵੀ ਹੋ ਜਾਂਦੇ ਹਨ ਜਿਵੇਂ ਗਠੀਏ ਦਾ ਰੋਗ ਆਦਿ। ਅਸਲ ਵਿਚ ਥਾਇਰਡ ਦੋ ਤਰ੍ਹਾਂ ਦਾ ਹੁੰਦਾ ਹੈ ਇੱਕ ਟਾਇਰ ਰੇੜਦੇ ਰਾਹੀਂ ਸਰੀਰ ਦੇ ਵਿੱਚ ਭਾਰ ਵਧਣਾ ਸ਼ੁਰੂ ਹੋ ਜਾਂਦਾ ਹੈ ਅਤੇ ਦੂਜੇ ਥਾਇਰਡ ਦੇ ਵਿਚ ਭਾਰ ਘਟਣਾ ਸ਼ੁਰੂ ਹੋ ਜਾਂਦਾ ਹੈ।

ਅਕਸਰ ਕਿਹਾ ਜਾਂਦਾ ਹੈ ਕਿ ਥਾਇਰਾਇਡ ਨੂੰ ਕੰਟਰੋਲ ਵਿੱਚ ਕਰਨ ਲਈ ਦਵਾਈਆਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ। ਇਨ੍ਹਾਂ ਦਵਾਈਆਂ ਦੀ ਵਰਤੋਂ ਲਗਾਤਾਰ ਕਰਨੀ ਪੈਂਦੀ ਹੈ। ਪਰ ਕੁਝ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਅਤੇ ਆਯੁਰਵੈਦਿਕ ਦਵਾਈਆਂ ਦੀ ਵਰਤੋਂ ਕਰਨ ਨਾਲ ਇਸ ਰੋਗ ਤੋਂ ਪੂਰਨ ਰੂਪ ਵਿੱਚ ਛੁਟਕਾਰਾ ਪਾਇਆ ਜਾ ਸਕਦਾ ਹੈ।

ਥਾਇਰਾਇਡ ਦੇ ਕਾਰਨ ਸਰੀਰ ਵਿਚ ਸੁਸਤੀ ਪੈਂਦੀ ਰਹਿੰਦੀ ਹੈ। ਇਸ ਲਈ ਇਸ ਰੋਗ ਤੋਂ ਛੁਟਕਾਰਾ ਪਾਉਣ ਲਈ ਕਸਰਤ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਕਸਰਤ ਕਰਨ ਦੇ ਨਾਲ ਖੂ ਨ ਦਾ ਸਰਕਲ ਚਲਦਾ ਰਹਿੰਦਾ ਹੈ ਜਿਸ ਦੀ ਮਦਦ ਨਾਲ ਦਰਦਾਂ ਤੋਂ ਰਾਹਤ ਮਿਲਦੀ ਹੈ ਇਸ ਤੋਂ ਇਲਾਵਾ ਸਰੀਰ ਵਿੱਚ ਚੁਸਤੀ ਬਣੀ ਰਹਿੰਦੀ ਹੈ।

ਇਸ ਤੋਂ ਇਲਾਵਾ ਆਯੁਰਵੈਦਿਕ ਦਵਾਈ ਕਾਚਨਰ ਗੂਗਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੀ ਵਰਤੋਂ ਨਾਲ ਥਾਇਰਾਇਡ ਰੋਗ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਦੇਖੋ। ਵੀਡੀਓ ਦੇ ਵਿਚ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਦੱਸੀਆਂ ਗਈਆਂ ਹਨ।

Check Also

25 November 2024 ਖਾਸ ਤੌਰ ‘ਤੇ ਸਾਵਧਾਨ ਰਹੋ, ਕਿਸ ਰਾਸ਼ੀ ਲਈ ਰਹੇਗਾ ਖਾਸ ਦਿਨ, ਜਾਣੋ ਰੋਜ਼ਾਨਾ ਰਾਸ਼ੀਫਲ-ਇਲਾਜ।

ਮੇਖ ਰਾਸ਼ੀ : ਮੇਖ ਲੋਕਾਂ ਨੂੰ ਅੱਜ ਆਪਣੇ ਚੰਗੇ ਕੰਮ ਲਈ ਸਨਮਾਨ ਮਿਲ ਸਕਦਾ ਹੈ। …

Leave a Reply

Your email address will not be published. Required fields are marked *