ਅੱਜ ਦੇ ਸਮੇਂ ਵਿੱਚ ਹਰ ਇਨਸਾਨ ਕਿਸੇ ਨਾ ਕਿਸੇ ਬੀਮਾਰੀ ਦੇ ਕਾਰਨ ਪੀਡ਼ਤ ਹੋ ਚੁੱਕਿਆ ਹੈ ਜਿਸ ਕਾਰਨ ਉਸ ਨੂੰ ਕੰਮ ਕਰਨ ਦੇ ਵਿੱਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਜਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਜ਼ਿਆਦਾਤਰ ਲੋਕ ਹਰ ਤਰ੍ਹਾਂ ਦੀ ਬਿਮਾਰੀ ਤੋਂ ਰਾਹਤ ਪਾਉਣ ਲਈ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਸਗੋਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਨਾਲ ਸਰੀਰ ਤੇ ਕੋਈ ਨੁਕਸਾਨ ਜਾਂ ਸਾਈਡ ਇਫੈਕਟ ਨਹੀਂ ਹੁੰਦਾ।
ਸਭ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਪੈਰਾਂ ਦੇ ਤਜਰਬਿਆਂ ਤੇ ਸਰ੍ਹੋਂ ਦੇ ਤੇਲ ਨਾਲ ਚੰਗੀ ਤਰ੍ਹਾਂ ਮਾਲਿਸ਼ ਕੀਤੀ ਜਾਂਦੀ ਹੈ ਤਾਂ ਇਸ ਨਾਲ ਅੱਖਾਂ ਦੀ ਰੋਸ਼ਨੀ ਨਾਲ ਸਬੰਧਿਤ ਦਿੱਕਤਾਂ ਦੂਰ ਹੁੰਦੀਆਂ ਹਨ ਅਤੇ ਅੱਖਾਂ ਦੀ ਰੋਸ਼ਨੀ ਵਿੱਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਜੇਕਰ ਪੈਰਾਂ ਦੇ ਤਜਰਬਿਆਂ ਤੇ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕੀਤੀ ਜਾਂਦੀ ਹੈ ਤਾਂ ਇਸ ਨਾਲ ਸਰੀਰ ਵਿਚ ਬਲੱਡ ਸਰਕੁਲੇਸ਼ਨ ਸਹੀ ਰਹਿੰਦਾ ਹੈ ਭਾਵ ਇਸ ਨਾਲ ਜੋੜਾਂ ਦੇ ਦਰਦ ਜਾਂ ਹੱਡੀਆਂ ਦੇ ਦਰਦ ਤੋਂ ਰਾਹਤ ਰਹਿੰਦੀ ਹੈ ਕਈ ਤਰ੍ਹਾਂ ਦੀਆਂ ਪਤਨੀਆਂ ਤੋਂ ਛੁਟਕਾਰਾ ਮਿਲਦਾ ਹੈ।
ਇਸ ਤੋਂ ਇਲਾਵਾ ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੇ ਤਜਰਬਿਆਂ ਤੇ ਸਰ੍ਹੋਂ ਦੇ ਤੇਲ ਨਾਲ ਚੰਗੀ ਤਰ੍ਹਾਂ ਮਾਲਿਸ਼ ਕੀਤੀ ਜਾਵੇ ਉਸ ਤੋਂ ਬਾਅਦ ਪੈਰਾਂ ਨੂੰ ਗਰਮ ਜਾਂ ਕੋਸੇ ਪਾਣੀ ਵਿੱਚ ਧੋ ਲਿਆ ਜਾਵੇ ਤਾਂ ਇਸ ਨਾਲ ਸਰੀਰ ਵਿੱਚ ਮੈਟਾਬੋਲਿਜ਼ਮ ਵੀ ਠੀਕ ਰਹਿੰਦਾ ਹੈ ਅਤੇ ਇਸ ਨਾਲ ਵੀ ਕਈ ਸਾਰੇ ਰੋਗਾਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲਦੀ ਹੈ ਇਸ ਤੋਂ ਇਲਾਵਾ ਪੈਰਾਂ ਦੀ ਸੋਜ ਤੋਂ ਵੀ ਛੁਟਕਾਰਾ ਮਿਲਦਾ ਹੈ।
ਇਸ ਤੋਂ ਇਲਾਵਾ ਜੇਕਰ ਰਾਤ ਨੂੰ ਸੌਣ ਤੋਂ ਪਹਿਲਾਂ ਚੰਗੀ ਤਰ੍ਹਾਂ ਦੱਸ ਤੋਂ ਪੰਦਰਾਂ ਮਿੰਟ ਪੈਰਾਂ ਦੇ ਤਵਿਆਂ ਦੀ ਸਰ੍ਹੋਂ ਦੇ ਤੇਲ ਨਾਲ ਮਾਲਿਸ਼ ਕੀਤੀ ਜਾਂਦੀ ਹੈ ਤਾਂ ਇਸ ਨਾਲ ਥੋੜ੍ਹੇ ਸਮੇਂ ਦੇ ਵਿੱਚ ਹੀ ਵਾਧੂ ਚਰਬੀ ਤੋਂ ਛੁਟਕਾਰਾ ਮਿਲਦਾ ਹੈ ਭਾਵ ਮੋਟਾਪੇ ਤੋਂ ਵੀ ਰਾਹਤ ਮਿਲਣੀ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।